
o kendi tu menu ena pyr kyu krda?main kha 1rijh hai tenu paun di.o kendi hr vele udas kyu rnda?main kha udik hai khusi teri paundi.o kendi har vele sochda kyu rnda?main kha menu adat ho gyi tenu soch ch apna bnaun di.o kendi kde chan v chakor da hoya?main kha 1 rijh hai is aas ch zndgi bitaun di.o kendi j main na mili ta ki krnga?main kha kosish karaga zndgi mitaun di.o kendi inj krke ki milega tenu?main kha 1aas jgavnga tenu agle janm ch paundi.
ਖਤ ਲਿਖਿਆ ਯਾਰ ਆਪਣੇ ਨੂੰ,ਦਿਲ ਦਾ ਟੁਕੜਾ ਕਾਗਜ ਬਨਾ ਲਿੱਤਾ..ਉਂਗਲ ਵੱਡ ਕੇ ਕਲਮ ਤਿਆਰ ਕੀਤੀ,ਚਾਕੂ ਆਪਣੇ ਹਥ੍ਥੀਂ ਚਲਾ ਦਿੱਤਾ..ਖੂਨ ਆਪਣੇ ਜਿਗਰ ਦਾ ਕਢ੍ਕੇ,ਅਸੀਂ ਵਿੱਚ ਸਿਆਹੀ ਦੇ ਮਿਲਾ ਦਿੱਤਾ.,ਲਿਖਦੇ-ਲਿਖਦੇ ਖੂਨ ਖਤਮ ਹੋ ਗਿਆਅਸੀਂ ਹੰਝੂਆਂ ਦਾ ਤੁਪਕਾਵਿੱਚ ਰਲਾ ਦਿੱਤਾ..ਤੂੰ ਸਾਨੂੰ ਯਾਦ ਕਰੇਂ ਜਾਂ ਨਾਂ ਕਰੇਂ,ਪਰ ਸਨੂੰ ਤੇਰੀ ਯਾਦ ਨੇ ਤੜਪਾ ਦਿੱਤਾ
ਹਾਂ ਮਾਲਕ ਉੱਜੜੇ ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂਕੈਦੀ ਹਾਂ ਗਮ ਦੇ ਪਿੰਜਰੇ ਦੇ,ਆਜ਼ਾਦ ਕਰਨ ਦੀ ਲੋੜ ਨਹੀਂਨਹੀਂ ਹੁੰਦਾ ਅਸਰ ਦੁਆਵਾਂ ੜੇ,ਫਰਿਆਦ ਕਰਨ ਦੀ ਲੋੜ ਨਹੀਂਅਸੀਂ ਅੱਤ ਹਾਂ ਹੋਈ ਤਬਾਹੀ ਦੇ,ਬਰਬਾਦ ਕਰਨ ਦੀ ਲੋੜ ਨਹੀਂਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂਤੁਸੀਂ ਚੰਗਿਆਂ ਤੋਂ ਵੀ ਰਹੋ ਚੰਗੇ,ਅਸੀਂ ਚੰਗੇ ਮਾੜਿਆਂ ਤੋਂ ਮਾੜੇਸਦਾ ਰਹੋ ਕੋਸਦੇ ਧੰਨਵਾਦ ਕਰਨ ਦੀ ਲੋੜ ਨਹੀਂ



No comments:
Post a Comment